Versions
PAV ਤਾਂ ਯਾਕੂਬ ਦਾ ਕਰੋਧ ਰਾਖੇਲ ਉੱਤੇ ਭੜਕਿਆ ਅਰ ਓਸ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ ਜਿਸ ਤੇਰੀ ਕੁੱਖ ਨੂੰ ਫਲ ਤੋਂ ਰੋਕਿਆ ਹੈ?
IRVPA ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?