Versions
PAV ਪਰ ਜਿਹੜਾ ਬਿਰਛ ਬਾਗ ਦੇ ਵਿਚਕਾਰ ਹੈ ਉਸ ਦੇ ਫਲ ਤੋਂ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ
IRVPA ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।