Versions
PAV ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਲਈ ਘਰ ਵਿੱਚ ਸੁਗਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਰ ਉਨ੍ਹਾਂ ਨੇ ਆਪਣੇ ਆਪ ਨੂੰ ਧਰਤੀ ਤੀਕ ਉਸ ਦੇ ਅੱਗੇ ਝੁਕਾਇਆ
IRVPA ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।