Versions
PAV ਪਰਾਹੁਣਚਾਰੀ ਕਰਨੀ ਨਾ ਭੁੱਲਿਓ ਕਿਉ ਜੋ ਇਹ ਕਰ ਕੇ ਕਿੰਨਿਆ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ
ERVPA ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।
IRVPA ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।