Versions
PAV ਇਹੋ ਜਿਹਾ ਪਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ
ERVPA ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋਡ਼ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁਕਿਆ ਗਿਆ ਹੈ।
IRVPA ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।