Versions
PAV ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।
IRVPA ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ। PS