Versions
PAV ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਨੂੰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ
IRVPA ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।