Versions
PAV ਓਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ ਅੱਡ ਹੋ ਜਾਵੇਗਾ ਕਿਉਂ ਜੋ ਯਹੋਵਾਹ ਇਉਂ ਬੋਲਿਆ ਹੈ।।
IRVPA ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ। PE