Versions
PAV ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ।
IRVPA ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ। PS