Versions
PAV ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
IRVPA ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ