Versions
PAV ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਏਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਏਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਓਹਨਾਂ ਦਾ ਵਸਾਹ ਨਾ ਕਰ, ਭਾਵੇਂ ਓਹ ਤੇਰੇ ਨਾਲ ਚੰਗਾ ਬੋਲਣ।।
IRVPA ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ। PS