Versions
PAV ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਹਾੜ ਉੱਤੇ ਸਾਹ ਸੋਧ ਕੇ ਫੂਕੋ! ਦੇਸ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
IRVPA {ਟਿੱਡੀਆਂ ਪ੍ਰਭੂ ਦੇ ਦਿਨ ਦੀ ਚੇਤਾਵਨੀ ਦੇ ਰੂਪ ਵਿੱਚ} PS ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!