Versions
PAV ਤਾਂ ਉਹ ਸ਼ਮਊਨ ਪਤਰਸ ਅਤੇ ਉਸ ਦੂਜੇ ਚੇਲੇ ਦੇ ਕੋਲ ਜਿਹ ਨੂੰ ਯਿਸੂ ਤੇਹ ਕਰਦਾ ਸੀ ਭੱਜ ਆਈ ਅਤੇ ਉਨ੍ਹਾਂ ਨੂੰ ਆਖਿਆ, ਪ੍ਰਭੁ ਨੂੰ ਕਬਰ ਵਿੱਚੋਂ ਕੱਢ ਲੈ ਗਏ ਅਤੇ ਸਾਨੂੰ ਪਤਾ ਨਹੀਂ ਭਈ ਉਹ ਨੂੰ ਕਿੱਥੇ ਰੱਖਿਆ!
ERVPA ਤਾਂ ਮਰਿਯਮ ਨਸ੍ਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸਨੂੰ ਕਿਥੇ ਰੱਖਿਆ ਹੈ?”
IRVPA ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”