Versions
PAV ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈॽ
ERVPA ਯਿਸੂ ਦੇ ਚੇਲਿਆਂ ਨੇ ਉਸਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸਦੇ ਆਪਣੇ ਪਾਪਾਂ ਕਾਰਣ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਕਾਰਣ?”
IRVPA ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”