Bible Versions
Bible Books

John 9:41 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।
ERVPA   ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, “ਅਸੀਂ ਵੇਖ ਸਕਦੇ ਹਾਂ’, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰਖਦੇ ਹੋ।”
IRVPA   ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।” PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us