Versions
PAV ਅਬੀਮਲਕ ਦੇ ਪਿੱਛੋਂ ਦੋਦੋ ਦੇ ਪੋਤ੍ਰੇ ਪੁਆਹ ਦਾ ਪੁੱਤ੍ਰ ਤੋਲਾ ਜੋ ਯਿੱਸਾਕਾਰ ਦੇ ਗੋਤ ਵਿੱਚੋਂ ਸੀ ਸੋ ਇਸਰਾਏਲ ਦੇ ਬਚਾਓ ਲਈ ਉੱਠਿਆ ਅਤੇ ਉਹ ਇਫ਼ਰਾਈਮ ਪਹਾੜ ਦੇ ਵਿਚਕਾਰ ਸ਼ਾਮੀਰ ਦੇ ਵਿੱਚ ਰਹਿੰਦਾ ਸੀ
IRVPA {ਤੋਲਾ ਦਾ ਚਰਿੱਤਰ} PS ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।