Versions
PAV ਦਾਨੀਆਂ ਨੇ ਉਸ ਉੱਕਰੀ ਹੋਈ ਮੂਰਤ ਨੂੰ ਟਿਕਾਇਆ ਅਤੇ ਮਨੱਸ਼ਹ ਦੇ ਪੁੱਤ੍ਰ ਗੇਰਸ਼ੋਮ ਅਤੇ ਉਹ ਦੇ ਪੋਤ੍ਰੇ ਯੋਨਾਥਨ ਅਤੇ ਉਹ ਦੇ ਪੁੱਤ੍ਰ ਉਸ ਦੇਸ ਦੀ ਅਸੀਰੀ ਦੇ ਦਿਹਾੜੇ ਤੋੜੀ ਦਾਨੀਆਂ ਦੇ ਪਰੋਹਤ ਬਣੇ ਰਹੇ
IRVPA ਦਾਨੀਆਂ ਨੇ ਉਸ ਘੜ੍ਹੀ ਹੋਈ ਮੂਰਤ ਨੂੰ ਟਿਕਾ ਲਿਆ ਅਤੇ ਯੋਨਾਥਾਨ ਜੋ ਗੇਰਸ਼ੋਮ ਦਾ ਪੁੱਤਰ ਅਤੇ ਮਨੱਸ਼ਹ ਦਾ ਪੋਤਰਾ ਸੀ, ਉਹ ਅਤੇ ਉਸ ਦੇ ਪੁੱਤਰ, ਉਸ ਦੇਸ਼ ਦੇ ਗ਼ੁਲਾਮੀ ਵਿੱਚ ਜਾਣ ਦੇ ਦਿਨ ਤੱਕ ਦਾਨੀਆਂ ਦੇ ਪੁਰੋਹਿਤ ਬਣੇ ਰਹੇ।