Versions
PAV ਫੇਰ ਉਹ ਨੇ ਸਾਰੇ ਮਨੱਸ਼ਹ ਵਿੱਚ ਹਲਕਾਰੇ ਘੱਲੇ ਸੋ ਓਹ ਭੀ ਉਹ ਦੇ ਮਗਰ ਇਕੱਠੇ ਹੋਏ ਅਤੇ ਉਹ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਭੀ ਹਲਕਾਰੇ ਘੱਲੇ, ਸੋ ਉਹ ਭੀ ਉਨ੍ਹਾਂ ਨੂੰ ਮਿਲਣ ਲਈ ਚੜ੍ਹ ਆਏ।।
IRVPA ਫਿਰ ਉਸ ਨੇ ਸਾਰੇ ਮਨੱਸ਼ਹ ਵਿੱਚ ਸੰਦੇਸ਼-ਵਾਹਕ ਭੇਜੇ ਤਾਂ ਉਹ ਵੀ ਉਸ ਦੇ ਕੋਲ ਇਕੱਠੇ ਹੋਏ। ਉਸ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਵੀ ਹਲਕਾਰੇ ਭੇਜੇ, ਤਾਂ ਉਹ ਵੀ ਉਸ ਨੂੰ ਮਿਲਣ ਲਈ ਆ ਗਏ। PEPS