Versions
PAV ਤਦ ਗਿਦਊਨ ਨੇ ਪਰਮੇਸ਼ੁਰ ਨੂੰ ਆਖਿਆ, ਮੇਰੇ ਉੱਤੇ ਤੇਰਾ ਕ੍ਰੋਧ ਨਾ ਜਾਗੇ ਕਿਉਂ ਜੋ ਮੈਂ ਇੱਕੋ ਈ ਵਾਰ ਹੋਰ ਆਖਨਾ, ਮੈਂ ਤੇਰੇ ਅੱਗੇ ਅਰਦਾਸ ਕਰਨਾ ਜੋ ਇੱਕ ਹੁਣ ਦੀ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰਾ ਪਰਤਾਵਾ ਲਵਾਂ, ਸੋ ਹੁਣ ਨਿਰਾ ਉੱਨ ਦਾ ਫੰਬਾ ਸੁੱਕਾ ਰਹੇ ਅਤੇ ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ
IRVPA ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।”