Versions
PAV ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।
IRVPA {ਪਤਨ ਤੋਂ ਬਾਅਦ ਯਰੂਸ਼ਲਮ ਦੀ ਦਸ਼ਾ} PS ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ?
ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!