Versions
PAV ਅਤੇ ਮਰਿਯਮ ਕਰਕੇ ਉਹ ਦੀ ਇੱਕ ਭੈਣ ਸੀ ਜਿਹੜੀ ਪ੍ਰਭੁ ਦੇ ਚਰਨਾਂ ਕੋਲ ਬੈਠ ਕੇ ਉਹ ਦਾ ਬਚਨ ਸੁਣਦੀ ਸੀ
ERVPA ਮਾਰਥਾ ਦੀ ਇੱਕ ਭੈਣ ਸੀ ਜਿਸਦਾ ਨਾਉਂ ਮਰਿਯਮ ਸੀ। ਮਰਿਯਮ ਯਿਸੂ ਦੇ ਚਰਨਾਂ ਵਿੱਚ ਬੈਠਕੇ ਉਸਦੇ ਬਚਨ ਸੁਣ ਰਹੀ ਸੀ।
IRVPA ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।