Bible Versions
Bible Books

Luke 10:40 (NLV) New Life Verson

Versions

PAV   ਪਰ ਮਾਰਥਾ ਵੱਡੀ ਟਹਿਲ ਤੋਂ ਘਬਰਾ ਗਈ ਅਤੇ ਉਹ ਦੇ ਕੋਲ ਆਣ ਕੇ ਬੋਲੀ, ਪ੍ਰਭੁ ਜੀ ਤੈਨੂੰ ਕੁਝ ਚਿੰਤਾ ਨਹੀਂ ਜੋ ਮੇਰੀ ਭੈਣ ਨੇ ਮੈਨੂੰ ਟਹਿਲ ਕਰਨ ਲਈ ਕੱਲੀ ਹੀ ਛੱਡਿਆ ਹੈ? ਸੋ ਉਹ ਨੂੰ ਕਹੁ ਕਿ ਮੇਰੀ ਮੱਦਤ ਕਰੇ
ERVPA   ਪਰ ਮਾਰਥਾ ਨੂੰ ਸਭ ਕੁਝ ਤਿਆਰ ਕਰਨ ਲਈ ਇੰਨਾ ਕੰਮ ਸੀ। ਇਸ ਲਈ ਉਹ ਸਿਧੀ ਯਿਸੂ ਕੋਲ ਗਈ ਅਤੇ ਉਸਨੂੰ ਪੁੱਛਿਆ, “ਪ੍ਰਭੂ, ਕੀ ਤੁਹਾਨੂੰ ਚਿੰਤਾ ਨਹੀਂ ਕਿ ਮੇਰੀ ਭੈਣ ਇੰਨਾ ਸਾਰਾ ਕੰਮ ਮੇਰੇ ਇਕਲਿਆਂ ਕਰਨ ਲਈ ਛੱਡ ਗਈ ਹੈ। ਉਸਨੂੰ ਆਖੋ ਕਿ ਮੇਰੀ ਮਦਦ ਕਰੇ।”
IRVPA   ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us