Versions
PAV ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।।
ERVPA ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।
IRVPA ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। PE