Versions
PAV ਪਰ ਅਬਰਾਹਾਮ ਬੋਲਿਆ, ਬੱਚਾ ਯਾਦ ਕਰ ਜੋ ਤੂੰ ਆਪਣੇ ਜੀਉਂਦੇ ਜੀ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਰ ਇਸੇ ਤਰਾਂ ਲਾਜ਼ਰ ਮੰਦੀਆਂ ਚੀਜ਼ਾਂ ਪਰ ਹੁਣ ਉਹ ਐੱਥੇ ਸ਼ਾਂਤ ਪਾਉਂਦਾ ਅਤੇ ਤੂੰ ਕਲਪਦਾ ਹੈਂ
ERVPA ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।
IRVPA ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।