Versions
PAV ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਨੀਉਂ ਬਿਨਾਂ ਧਰਤੀ ਉੱਤੇ ਘਰ ਬਣਾਇਆਂ ਜਿਸ ਉੱਤੇ ਧਾਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਰ ਉਸ ਘਰ ਦਾ ਸੱਤਿਆ ਨਾਸ ਹੋ ਗਿਆ।।
ERVPA ਪਰ ਉਹ ਜਿਹਡ਼ਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹਢ਼ ਆਇਆ ਤਾਂ ਬਡ਼ੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
IRVPA ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ। PE