Bible Versions
Bible Books

Malachi 1:4 (NLV) New Life Verson

Versions

PAV   ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਅਸਥਾਨਾਂ ਨੂੰ ਮੁੜ ਕੇ ਉਸਾਰਾਂਗੇ, ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ ਦੁਸ਼ਟੀ ਦੇਸ ਪੁਕਾਰਨਗੇ ਅਤੇ ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਗਜ਼ਬ ਸਦਾ ਲਈ ਰਿਹਾ ਹੈ
IRVPA   ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us