Versions
PAV ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।