Bible Versions
Bible Books

Mark 2:25 (NLV) New Life Verson

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ?
ERVPA   ਉਸਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪਢ਼ਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਅਤੇ ਉਸਦੇ ਚੇਲੇ ਭੁਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋਡ਼ ਸੀ।
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us