Versions
PAV ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ
ERVPA ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ।
IRVPA ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।