Versions
PAV ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
ERVPA ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
IRVPA ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹ। PEPS