Versions
PAV ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ
ERVPA ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸਨੇ ਸਭ ਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚ੍ਚੀ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚ੍ਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
IRVPA ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।