Versions
PAV ਫੇਰ ਉਹ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਇਆ ਅਰ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ
ERVPA ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸਦੇ ਚੇਲੇ ਉਸਦੇ ਨਾਲ ਸਨ।
IRVPA {ਨਾਸਰਤ ਵਿੱਚ ਯਿਸੂ ਦਾ ਨਿਰਾਦਰ} (ਮੱਤੀ 13:53; ਲੂਕਾ 4:16-30) PS ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।