Versions
PAV ਫਰੀਸੀ ਅਰ ਕਈ ਗ੍ਰੰਥੀ ਯਰੂਸ਼ਲਮ ਤੋਂ ਆ ਕੇ ਉਹ ਦੇ ਕੋਲ ਇਕੱਠੇ ਹੋਏ
ERVPA ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕਠੇ ਹੋ ਗਏ।
IRVPA {ਰੀਤ ਦੀ ਪਾਲਨਾ ਕਰਨ ਦੇ ਬਾਰੇ ਪ੍ਰਸ਼ਨ} (ਮੱਤੀ 15:1-9) PS ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।