Versions
PAV (ਕਿਉਂ ਜੋ ਫਰੀਸੀ ਅਤੇ ਸਾਰੇ ਯਹੂਦੀ ਵੱਡਿਆਂ ਦੀ ਰੀਤ ਨੂੰ ਮੰਨ ਕੇ ਜਦ ਤੀਕਰ ਹੱਥਾਂ ਨੂੰ ਮਲ ਮਲ ਕੇ ਨਾ ਧੋ ਲੈਣ ਖਾਂਦੇ ਨਹੀਂ
ERVPA ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
IRVPA (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।