Bible Versions
Bible Books

Matthew 27:64 (NLV) New Life Verson

Versions

PAV   ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ
ERVPA   ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।”
IRVPA   ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us