Versions
PAV ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ
IRVPA ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।