Versions
PAV ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ
ERVPA ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
IRVPA ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।