Versions
PAV ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!
IRVPA {ਛੁਟਕਾਰੇ ਦੇ ਲਈ ਪ੍ਰਾਰਥਨਾ} PS ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! * ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ