Versions
PAV ਹੇ ਪ੍ਰਭੁ ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾॽ ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣ ਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣ ਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ!।।
ERVPA ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹਡ਼ੀਆਂ ਸਹੀ ਹਨ।"
IRVPA ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ! PEPS