Bible Versions
Bible Books

Revelation 17:16 (NLV) New Life Verson

Versions

PAV   ਅਤੇ ਜਿਹੜੇ ਦਸ ਸਿੰਙ ਤੈਂ ਵੇਖੇ ਸਨ ਨਾਲੇ ਉਹ ਦਰਿੰਦਾ, ਏਹ ਓਸ ਕੰਜਰੀ ਨਾਲ ਵੈਰ ਕਰਨਗੇ ਅਤੇ ਉਹ ਨੂੰ ਉਜਾੜ ਦੇਣਗੇ ਅਤੇ ਨੰਗਿਆ ਕਰਨਗੇ ਅਤੇ ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ
ERVPA   ਜਾਨਵਰ ਅਤੇ ਉਹ ਦਸ ਸੰਗ ਜਿਹਡ਼ੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾਡ਼ ਦੇਣਗੇ।
IRVPA   ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us