Bible Versions
Bible Books

Revelation 18:22 (NLV) New Life Verson

Versions

PAV   ਰਬਾਬੀਆਂ ਦੀ ਅਵਾਜ਼, ਨਾਲੇ ਗਵੱਯਾਂ ਦੀ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ, ਤੇਰੇ ਵਿੱਚ ਫੇਰ ਕਦੀ ਨਾ ਸੁਣੀ ਜਾਵੇਗੀ ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੀ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
ERVPA   ਲੋਕਾਂ ਦਾ ਰਬਾ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੂਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲਭੇ ਜਾਣਗੇ। ਚਕ੍ਕੀ ਦੇ ਪੁਢ਼ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
IRVPA   ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us