Versions
PAV ਨਾਲੇ ਨਬੀਆਂ, ਸੰਤਾਂ ਅਤੇ ਓਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਕੋਹੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!।।
ERVPA ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹਡ਼ੇ ਧਰਤੀ ਤੇ ਮਾਰੇ ਗਏ ਹਨ।
IRVPA ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ! PE