Bible Versions
Bible Books

Revelation 21:27 (NLV) New Life Verson

Versions

PAV   ਪਰ ਕੋਈ ਅਪਵਿੱਤਰ ਵਸਤ ਯਾ ਕੋਈ ਘਿਣਾਉਣਾ ਅਤੇ ਝੂਠਾ ਕੰਮ ਕਰਨ ਵਾਲਾ ਓਸ ਵਿੱਚ ਕਦੇ ਨਾ ਵੜੇਗਾ ਪਰ ਨਿਰੇ ਓਹ ਜਿਹੜੇ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।।
ERVPA   ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹਡ਼ਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
IRVPA   ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us