Versions
PAV ਓਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਙੁ ਉੱਜਲ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ ਓਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ
ERVPA ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵਗਦੀ ਸੀ।
IRVPA ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।