Bible Versions
Bible Books

Revelation 2:2 (NLV) New Life Verson

Versions

PAV   ਮੈਂ ਤੇਰੇ ਕੰਮਾਂ ਨੂੰ ਅਤੇ ਤੇਰੀ ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਜੋ ਬੁਰਿਆਰਾਂ ਦਾ ਤੈਥੋਂ ਸਹਾਰਾ ਨਹੀਂ ਹੁੰਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ ਪਰ ਨਹੀਂ ਹਨ ਤੈਂ ਉਹਨਾਂ ਨੂੰ ਪਰਤਾ ਕੇ ਝੂਠਾ ਵੇਖਿਆ
ERVPA   ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰਖ ਲਿਆ ਹੈ ਜਿਹਡ਼ੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।
IRVPA   ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us