Versions
PAV ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਦੇ ਕੋਲ ਸੱਤ ਆਤਮੇ ਪਰਮੇਸ਼ੁਰ ਦੇ ਅਤੇ ਸੱਤ ਤਾਰੇ ਹਨ ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜੀਉਂਦਾ ਕਹਾਉਂਦਾ ਹੈ ਅਤੇ ਹੈ ਮੁਰਦਾ
ERVPA "ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
IRVPA {ਸਾਰਦੀਸ ਨੂੰ ਸੰਦੇਸ਼} PS ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।