Bible Versions
Bible Books

Revelation 6:8 (NLV) New Life Verson

Versions

PAV   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।
ERVPA   ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
IRVPA   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us