Bible Versions
Bible Books

Revelation 8:12 (NLV) New Life Verson

Versions

PAV   ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।
ERVPA   ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
IRVPA   ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us