Versions
PAV ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ
ERVPA ਧੂਪ ਦਾ ਧੂਂਆਂ ਦੂਤ ਦੇ ਹੱਥਾਂ ਵਿਚੋਂ ਪਰਮੇਸ਼ੁਰ ਕੋਲ ਉਤਾਹਾਂ ਨੂੰ ਗਿਆ। ਇਹ ਧੂਆਂ ਪਰਮੇਸ਼ੁਰ ਦੇ ਲੋਕਾਂ ਦੀਆਂ ਅਰਦਾਸਾਂ ਨਾਲ ਉੱਪਰ ਉਠਿਆ।
IRVPA ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।