Bible Versions
Bible Books

Titus 1:15 (NLV) New Life Verson

Versions

PAV   ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ
ERVPA   ਸ਼ੁਧ ਲੋਕਾਂ ਲਈ ਸਭ ਕੁਝ ਸ਼ੁਧ ਹੈ, ਪਰ ਜਿਹਡ਼ੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰਖਦੇ, ਉਨ੍ਹਾਂ ਲਈ ਕੁਝ ਵੀ ਸ਼ੁਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।
IRVPA   ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us